Tuesday, April 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫ਼ਤਰ 'ਚ ਹੋਏ ਪੇਸ਼, ਪੁੱਛਗਿੱਛ ਜਾਰੀ

December 06, 2022 04:19 PM

ਗੁਰਦਾਸਪੁਰ : ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਮੰਗਲਵਾਰ ਨੂੰ ਵਿਜੀਲੈਂਸ ਦਫਤਰ ਗੁਰਦਾਸਪੁਰ ਵਿਖੇ ਵਿਜੀਲੈਂਸ ਪੁੱਛਗਿੱਛ ਦੌਰਾਨ ਆਪਣਾ ਪੱਖ ਪੇਸ਼ ਕਰਨ ਲਈ ਪੇਸ਼ ਹੋਏ। ਫਿਲਹਾਲ ਵਿਜੀਲੈਂਸ ਅਧਿਕਾਰੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੇ ਕਿ ਉਨ੍ਹਾਂ ਤੋਂ ਕਿਸ ਤਰ੍ਹਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਵਿਧਾਇਕ ਪਾਹੜਾ ਖਿਲਾਫ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਦੀ ਕਾਰਵਾਈ ਦੀ ਚਰਚਾ ਸ਼ੁਰੂ ਹੋ ਗਈ ਸੀ। 3 ਅਕਤੂਬਰ ਨੂੰ ਵਿਜੀਲੈਂਸ ਦੇ ਸਥਾਨਕ ਡੀਐਸਪੀ ਨੇ ਲੀਡ ਬੈਂਕ ਦੇ ਨਾਮ ਇੱਕ ਪੱਤਰ ਜਾਰੀ ਕਰਕੇ ਵਿਧਾਇਕ, ਉਸਦੇ ਪਿਤਾ, ਪਤਨੀ ਅਤੇ ਛੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਦੋ ਨਜ਼ਦੀਕੀਆਂ ਦੇ ਬੈਂਕ ਖਾਤਿਆਂ ਅਤੇ ਕਰਜ਼ ਖਾਤਿਆਂ ਦਾ ਰਿਕਾਰਡ ਮੰਗਿਆ ਸੀ। ਇਹ ਪੱਤਰ ਬੈਂਕ ਦੇ ਇੱਕ ਕਰਮਚਾਰੀ ਨੇ ਲੀਕ ਕੀਤਾ ਸੀ। ਇਸ ਤੋਂ ਇਕ ਮਹੀਨੇ ਬਾਅਦ ਵਿਜੀਲੈਂਸ ਨੇ ਹੁਣ ਪਾਹੜਾ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਹੈ। ਪਾਹਡਾ ਮੰਗਲਵਾਰ ਸਵੇਰੇ ਕਰੀਬ 10 ਵਜੇ ਵਿਜੀਲੈਂਸ ਦਫ਼ਤਰ ਪੁੱਜੇ ਸਨ। ਇਸ ਸਮੇਂ ਡੀਐਸਪੀ ਵਿਜੀਲੈਂਸ ਨਿਰਮਲ ਸਿੰਘ ਨਾਲ ਗੱਲਬਾਤ ਚੱਲ ਰਹੀ ਹੈ।

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ