Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਾਬਾ ਸਹਿਬ ਭੀਮ ਰਾਓ ਅੰਬੇਡਕਰ ਜੀ ਪ੍ਰੀਨਿਰਵਾਣ ਦਿਵਸ ਮਨਾਇਆ

December 06, 2022 11:28 PM

ਬਾਬਾ ਸਹਿਬ ਭੀਮ ਰਾਓ ਅੰਬੇਡਕਰ ਜੀ ਪ੍ਰੀਨਿਰਵਾਣ ਦਿਵਸ ਮਨਾਇਆ

ਮਾਨਸਾ 06 ਦਸੰਬਰ (ਤਰਸੇਮ ਸਿੰਘ ਫਰੰਡ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਰਮਦਿੱਤੇ ਵਾਲਾ ਵਿਖੇ ਸੰਵਿਧਾਨ ਨਿਰਮਾਤਾ, ਸਿੰਬਲ ਆਫ ਨਾਲੇਜ, ਹੱਕਾਂ ਲਈ ਜਾਗਰੂਕ ਕਰਨ ਵਾਲੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ 66ਵਾਂ ਪਰਿਨਿਰਵਾਣ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਬੋਲਦੇ ਹੋਏ ਇਕਬਾਲ ਸੰਧੂ ਉੱਭਾ ਨੇ ਬਾਬਾ ਸਾਹਿਬ ਜੀ ਦੇ ਜੀਵਨ ਦੀਆਂ ਕੁੱਝ ਗੱਲਾਂ ਵਿਦਿਆਰਥੀਆਂ ਨਾਲ ਸਾਂਝੀਆਂ ਕਰਦੇ ਹੋਏ ਦੱਸਿਆ ਕਿ ਜੇਕਰ ਦਿਲ ਵਿੱਚ ਸੱਚੀ ਹਿੰਮਤ ਅਤੇ ਦ੍ਰਿੜ ਪੱਕਾ ਇਰਾਦਾ ਹੋਵੇ ਤਾਂ ਕੁੱਝ ਵੀ ਮਿਥਿਆ ਹੋਇਆ ਪ੍ਰਾਪਤ ਕੀਤਾ ਜਾ ਸਕਦਾ ਹੈ। ਮਿਹਨਤ ਨਾਲ ਹੀ ਤਰੱਕੀ ਸੰਭਵ ਹੈ। ਗਰੀਬੀ ਨੂੰ ਮਿਹਨਤ ਦੇ ਮੁੱਕਿਆਂ ਨਾਲ ਹੀ ਭਜਾਇਆ ਜਾ ਸਕਦਾ ਹੈ।ਇਸ ਸਬੰਧੀ ਵਿਦਿਆਰਥੀਆਂ ਨੇ ਬਾਬਾ ਸਾਹਿਬ ਜੀ ਦੇ ਨਾਅਰੇ ਵੀ ਬੁਲੰਦ ਕੀਤੇ। ਵਿਦਿਆਰਥੀਆਂ ਨੇ ਨਾਅਰਿਆਂ ਦਾ ਜਵਾਬ ਪੂਰੇ ਜੋਸ਼ ਨਾਲ ਦਿੱਤਾ। ਇਸ ਮੌਕੇ ਇਕਬਾਲ ਸਿੰਘ ਉੱਭਾ, ਜੋਨੀ ਕੁਮਾਰ, ਬੀ.ਐਮ.ਟੀ. ਸੁਖਪਾਲ ਸਿੰਘ, ਵੀਰਪਾਲ ਕੌਰ, ਸ਼ਰਨਜੀਤ ਕੌਰ, ਸਿਮਰਜੀਤ ਕੌਰ, ਸਿਖਿਆਰਥੀ, ਅਧਿਆਪਕ ਮਨੀਸ਼ਾ ਸ਼ਰਮਾਂ, ਅਮਨਪ੍ਰੀਤ ਕੌਰ ਆਦਿ ਹਾਜਰ ਸਨ।

Have something to say? Post your comment

More From Punjab

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ