Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਾਬਾ ਸਾਹਿਬ ਅੰਬੇਦਕਰ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਬਣੇ ਰਹਿਣਗੇ - ਈ ਟੀ ਓ

December 06, 2022 11:28 PM
ਬਾਬਾ ਸਾਹਿਬ ਅੰਬੇਦਕਰ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਬਣੇ ਰਹਿਣਗੇ - ਈ ਟੀ ਓ
ਮਕਬੂਲ ਪੁਰਾ ਵਿੱਚ ਚਲਾਏ ਜਾ ਰਹੇ ਸਕੂਲ ਦਾ ਵੀ ਕੀਤਾ ਦੌਰਾ
ਅੰਮਿ੍ਤਸਰ, 6 ਦਸੰਬਰ ਕੁਲਜੀਤ ਸਿੰਘ
ਡਾਕਟਰ ਭੀਮ ਰਾਓ ਅੰਬੇਦਕਰ ਦਾ ਮਹਾਂ ਪ੍ਰੀ  ਨਿਰਵਾਣ ਦਿਵਸ ਫੋਕਲ ਪੁਆਇੰਟ, ਜਵਾਹਰ ਨਗਰ ਮਹਿਤਾ ਰੋਡ ਅੰਮਿ੍ਤਸਰ ਦੇ ਵਾਸੀਆਂ ਵੱਲੋਂ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਨੇ ਬਾਬਾ ਸਾਹਿਬ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਅੱਜ ਸਮਾਜ ਅਤੇ ਦੇਸ਼ ਨੇ ਜੋ ਸਥਾਨ ਵਿਸ਼ਵ ਭਰ ਵਿੱਚ ਬਣਾਇਆ ਹੈ, ਉਸ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਰਿਆਂ ਲਈ ਸਦਾ ਪਰੇਣਾ  ਸਰੋਤ ਬਣੇ ਰਹਿਣਗੇ ਅਤੇ ਸਾਨੂੰ ਵੀ ਉਨ੍ਹਾਂ ਦੇ ਦਿਖਾਏ ਨਕਸ਼ੇ ਉਤੇ ਚੱਲ ਕੇ ਸਮਾਜ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਪਦ ਚਿੰਨਾਂ ਉਤੇ ਚੱਲਦੇ ਹੋਏ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਾਨੂੰ ਸਿਰਫ਼ ਤੁਹਾਡੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਮਕਬੂਲ ਪੁਰਾ ਵਿੱਚ ਮਾਸਟਰ ਅਜੀਤ ਸਿੰਘ ਹੁਰਾਂ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਏ ਜਾ ਰਹੇ ਸਕੂਲ ਦਾ ਦੌਰਾ ਵੀ ਕੀਤਾ ਗਿਆ। ਉਹ ਬੱਚਿਆਂ ਨੂੰ ਮਿਲੇ ਅਤੇ ਪ੍ਰਬੰਧਕਾਂ ਨੂੰ ਇਸ ਨੇਕ ਕਾਰਜ ਲਈ ਉਤਸਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਨੂੰ ਆਸ ਹੈ ਕਿ ਇਹ ਬੱਚੇ ਛੇਤੀ ਹੀ ਸਮਾਜ ਦੀ ਭਲਾਈ ਲਈ ਤਿਆਰ ਹੋਣਗੇ। 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "