Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 27-28-29 ਜਨਵਰੀ 2023 ਨੂੰ ਹੋਣਗੀਆਂ

December 06, 2022 11:30 PM
35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 27-28-29 ਜਨਵਰੀ 2023 ਨੂੰ ਹੋਣਗੀਆਂ 
-------------------------------------------
ਨਾਇਬ ਸਿੰਘ ਗਰੇਵਾਲ ਜੋਧਾ ਕਬੱਡੀ ਕੱਪ , ਮਹਿੰਦਰਪ੍ਰਤਾਪ ਗਰੇਵਾਲ ਹਾਕੀ ਕੱਪ  ਹੋਣਗੇ ਖੇਡਾਂ ਦੇ ਮੁੱਖ ਆਕਰਸ਼ਨ
 
ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਦੀ ਜਰੂਰੀ ਮੀਟਿੰਗ ਅੱਜ ਜਰਖੜ ਖੇਡ  ਸਟੇਡੀਅਮ  ਵਿਖੇ  ਚੈਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ  35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਨਵੇਂ ਸਾਲ 27-28-29 ਜਨਵਰੀ 2023 ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ।
          ਟਰੱਸਟ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ , ਪ੍ਰਧਾਨ ਅੇੈਡਵੋਕੇਟ ਹਰਕਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨਾ ਖੇਡਾਂ ਵਿੱਚ  ਹਾਕੀ , ਕਬੱਡੀ , ਵਾਲੀਵਾਲ ਸ਼ੂਟਿੰਗ, ਮੁੱਕੇਬਾਜ਼ੀ, ਕੁਸ਼ਤੀਆਂ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿੱਚ  ਮਹਿੰਦਰਪ੍ਰਤਾਪ ਗਰੇਵਾਲ ਗੋਲਡ ਕੱਪ  ਹਾਕੀ , ਨਾਇਬ ਸਿੰਘ ਗਰੇਵਾਲ ਜੋਧਾ ਓਪਨ ਕਬੱਡੀ ਕੱਪ, ਅਮਰਜੀਤ ਗਰੇਵਾਲ ਵਾਲੀਬਾਲ ਕੱਪ ਖੇਡਾਂ ਦਾ ਮੁੱਖ ਆਕਰਸ਼ਨ ਹੋਣਗੇ। ਜਰਖੜ ਖੇਡਾਂ ਦਾ ਓੁਦਘਾਟਨੀ ਅਤੇ ਸਮਾਪਤੀ ਸਮਾਰੋਹ  ਬੇਹੱਦ ਲਾਜਵਾਬ ਹੋਵੇਗਾ । ਫਾਈਨਲ  ਸਮਾਰੋਹ  ਤੇ ਖੇਡਾਂ ਅਤੇ ਸਮਾਜ ਸੇਵੀ ਕੰਮਾਂ ਨੂੰ  ਸਮਰਪਿਤ  6 ਸਖਸ਼ੀਅਤ ਦਾ ਵਿਸ਼ੇਸ਼ ਅੇੈਵਾਰਡਾ ਨਾਲ ਸਨਮਾਨ ਹੋਵੇਗਾ ਅਤੇ ਨਾਮੀ ਗਾਇਕ ਦਾ ਫਾਈਨਲ ਸਮਾਰੋਹ ਤੇ ਖੁੱਲ੍ਹਾ ਅਖਾੜਾ ਲੱਗੇਗਾ। ਅੱਜ ਦੀ ਮੀਟਿੰਗ ਵਿੱਚ ਚੈਅਰਮੈਨ ਨਰਿੰਦਰਪਾਲ ਸਿੰਘ ਸਿੱਧੂ , ਜਗਰੂਪ ਸਿੰਘ ਜਰਖੜ , ਮੋਹਨਾ ਜੋਧਾ ਸਿਆਟਲ , ਇੰਸਪੈਕਟਰ ਬਲਬੀਰ ਸਿੰਘ , ਪ੍ਰਧਾਨ ਹਰਕਮਲ ਸਿੰਘ ਮੇਘੋਵਾਲ, ਕੁਲਦੀਪ ਸਿੰਘ ਘਵੱਦੀ, ਪਹਿਲਵਾਨ ਹਰਮੇਲ ਸਿੰਘ ਕਾਲਾ, ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ, ਲਕਸੇ ਭਾਰਤੀ ਸਹਾਇਕ ਮਲਹੋਤਰਾ ਗਰੁੱਪ , ਸੰਦੀਪ ਸਿੰਘ ਪੰਧੇਰ, ਸਾਹਿਬਜੀਤ ਸਿੰਘ ਸਾਬੀ ਜਰਖੜ , ਮਨਜਿੰਦਰ ਸਿੰਘ ਇਯਾਲੀ, ਰਜਿੰਦਰ ਸਿੰਘ ਜਰਖੜ , ਲਖਬੀਰ ਸਿੰਘ ਜਰਖੜ , ਦਲਵੀਰ ਸਿੰਘ ਜਰਖੜ ਫੋਟੋ ਕਲਾਕਾਰ, ਗੁਰਤੇਜ ਸਿੰਘ ਬੋੜਾਹਾਈ, ਕੋਚ ਗੁਰਸਤਿੰਦਰ ਸਿੰਘ ਪਰਗਟ, ਪਰਮਜੀਤ ਸਿੰਘ ਪੰਮਾ ਗਰੇਵਾਲ , ਗੁਰਮੀਤ ਸਿੰਘ ਚੁੁੱਬਕੀ, ਬੂਟਾ ਸਿੰਘ ਗਿੱਲ, ਰਜਿੰਦਰ ਸਿੰਘ ਗਿੱਲ, ਪਹਿਲਵਾਨ ਪਰਮਦੀਪ ਬੀਲਾ ਅਮਰੀਕਾ ਆਦਿ  ਹੋਰ ਪ੍ਰਬੰਧਕ  ਵਿਸ਼ੇਸ਼ ਤੌਰ  ਤੇ ਹਾਜ਼ਰ ਸਨ। ਜਰਖੜ ਖੇਡਾਂ  ਦੇ ਅੰਤਿਮ ਫੈਸਲਿਆ ਲਈ ਅਗਲੀ ਮੀਟਿੰਗ 18 ਦਸੰਬਰ ਨੂੰ ਹੀ ਜਰਖੜ ਖੇਡ ਸਟੇਡੀਅਮ ਵਿਖੇ  ਹੋਵੇਗੀ। ਜਿਸ ਵਿੱਚ ਸਨਮਾਨਿਤ ਸਖਸ਼ੀਅਤ ਅਤੇ ਰਾਜਸੀ ਪ੍ਰਬੰਧਾ ਅਤੇ ਹੋਰ ਫੈਸਲਿਆ ਬਾਰੇ ਵਿਚਾਰ  ਵਟਾਂਦਰਾ ਕੀਤਾ ਜਾਵੇਗਾ।
 
Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ