Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਦਫਤਰੀ ਕਾਮਿਆ ਵੱਲੋਂ ਸਘੰਰਸ਼ ਦਾ ਐਲਾਨ 6 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੋਹਾਲੀ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਆਪ ਸਰਕਾਰ ਦੇ 10 ਮਹੀਨਿਆ ਦੋਰਾਨ ਨਾ ਤਨਖਾਹ ਅਨਾਮਲੀ ਦੂਰ ਹੋਈ ਅਤੇ ਨਾ ਹੀ ਰੈਗੂਲਰ ਦੇ ਆਰਡਰ ਮਿਲੇ

February 02, 2023 05:34 PM

ਬਰਨਾਲਾ 2 ਫ਼ਰਵਰੀ (ਮੱਖਣ ਸਿੰਘ ਲੌਂਗੋਵਾਲ) ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੱਕੀ ਮੰਗਾਂ ਦਾ ਹੱਲ ਹੋਣ ਦੀ ਆਸ ਲਾਈ ਬੈਠੇ ਕੱਚੇ ਦਫਤਰੀ ਕਾਮਿਆ ਦੀ ਆਸ ਪਹਿਲੇ 10 ਮਹੀਨਿਆ ਵਿਚ ਹੀ ਟੁੱਟਦੀ ਨਜ਼ਰ ਆ ਰਹੀ ਹੈ ਕਿਉਕਿ ਆਪ ਆਦਮੀ ਪਾਰਟੀ ਤੋਂ ਕੱਚੇ ਮੁਲਾਜ਼ਮਾਂ ਨੂੰ ਬਹੁਤ ਉਮੀਦਾਂ ਸੀ ਪਰ ਮੁਲਾਜ਼ਮਾਂ ਨੂੰ 10 ਮਹੀਨਿਆ ਦੋਰਾਨ ਹੀ ਇਹ ਲੱਗਣ ਲੱਗ ਗਿਆ ਹੈ ਕਿ ਇਹ ਪਾਰਟੀ ਵੀ ਦੂਜੀਆ ਸਾਰੀਆ ਰਾਜਨੀਤਿਕ ਪਾਰਟੀਆ ਵਾਂਗ ਕੱਚੇ ਮੁਲਾਜ਼ਮਾਂ ਦੀਆ ਭਾਵਨਾਵਾਂ ਨਾਲ ਖੇਡ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ 5 ਸਤੰਬਰ ਨੂੰ ਐਲਾਨ ਕੀਤਾ ਅਤੇ 7 ਅਕਤੂਬਰ ਨੂੰ ਨੋਟੀਫਿਕੇਸ਼ਨ ਜ਼ਾਰੀ ਹੋ ਗਿਆ ਸੀ ਪਰ ਅੱਜ ਤੱਕ 5 ਮਹੀਨੇ ਬੀਤਣ ਤੇ ਦਫਤਰੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਦੇ ਆਰਡਰ ਨਹੀ ਮਿਲੇ। ਜਾਣਕਾਰੀ ਦਿੰਦੇ ਹੋਏ ਮੁਲਾਜ਼ਮ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਤਨਖਾਹ ਅਨਾਮਲੀ ਚੱਲ ਰਹੀ ਹੈ ਇਕ ਹੀ ਦਫਤਰ ਵਿਚ ਇਕ ਹੀ ਕਾਡਰ ਦੇ ਮੁਲਾਜ਼ਮ ਨੂੰ ਵੱਖਰੀ ਵੱਖਰੀ ਤਨਖਾਹ ਮਿਲ ਰਹੀ ਹੈ, ਜਿਸ ਸਬੰਧੀ ਸਮੇਂ ਸਮੇਂ ਤੇ ਸਰਕਾਰ ਨਾਲ ਮੀਟਿੰਗਾਂ ਹੋਈਆ ਹਨ। ਉਨ੍ਹਾ ਦੱਸਿਆ ਕਿ 15 ਜੂਨ 2022 ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿਭਾਗੀ ਅਧਿਕਾਰੀਆ ਦੀ ਮੋਜੂਦਗੀ ਵਿਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਵੱਲੋਂ ਤਨਖਾਹ ਅਨਾਮਲੀ ਨੂੰ ਦੂਰ ਕਰਕੇ ਤੁਰੰਤ ਤਨਖਾਹਾਂ ਦਾ ਫੰਡ ਜ਼ਾਰੀ ਕਰਨ ਦੇ ਆਦੇਸ਼ ਦਿੱਤੇ ਪਰ ਸਿੱਖਿਆ ਮੰਤਰੀ ਦੇ ਆਦੇਸ਼ ਹਵਾ ਹਵਾਈ ਹੋ ਗਏ। ਇਸ ਉਪਰੰਤ ਨਵੇਂ ਬਣੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਸਮੇਂ ਸਮੇਂ ਤੇ ਵੱਖ ਵੱਖ ਮੀਟਿੰਗ ਹੋਈਆ ਜਿਸ ਵਿਚ ਉਨ੍ਹਾਂ ਵੱਲੋਂ ਦਫਤਰੀ ਮੁਲਾਜ਼ਮਾਂ ਦੀ ਤਨਖਾਹ ਅਨਾਮਲੀ ਸਬੰਧੀ ਸਹਿਮਤੀ ਦਿੱਤੀ ਪਰ ਨਵੀ ਸਰਕਾਰ ਦੇ 10 ਮਹੀਨਿਆ ਦੋਰਾਨ ਮੁਲਾਜ਼ਮਾਂ ਦੀ ਤਨਖਾਹ ਅਨਾਮਲੀ ਹੀ ਦੂਰ ਨਹੀ ਹੋ ਰਹੀ ਜਿਸ ਕਰਕੇ ਮੁਲਾਜ਼ਮ ਵਰਗ ਚ ਨਿਰਾਸ਼ਾ ਪਾਈ ਜਾ ਰਹੀ ਹੈ।ਆਗੁਆ ਨੇ ਦੱਸਿਆ ਕਿ ਇਕ ਹੀ ਦਫਤਰ ਵਿਚ ਇਕ ਕਾਡਰ ਦੇ ਕੰਮ ਕਰ ਰਹੇ 2 ਮੁਲਾਜ਼ਮਾਂ ਦੀ ਤਨਖਾਹ ਦਾ ਪਾੜਾ 5000 ਰੁਪਏ ਪ੍ਰਤੀ ਮਹੀਨਾ ਹੈ।ਆਗੂਆ ਨੇ ਐਲਾਨ ਕੀਤਾ ਕਿ ਆਪਣੀਆ ਹੱਕੀ ਅਤੇ ਜ਼ਾਇਜ਼ ਮਮਗਾਂ ਦੀ ਪੂਰਤੀ ਕਰਵਾਉਣ ਲਈ ਸਿੱਖਿਆ ਵਿਭਾਗ ਦੇ ਸਮੂਹ ਕੱਚੇ ਦਫਤਰੀ ਮੁਲਾਜ਼ਮ 6 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੋਹਾਲੀ ਡੀ ਜੀ ਐਸ ਈ ਦਫਤਰ ਦੇ ਬਾਹਰ ਰੋਸ ਜ਼ਾਹਿਰ ਕਰਨਗੇ। ਇਸ ਮੌਕੇ ਹਰਜੀਤ ਸਿੰਘ, ਡਾ ਸੰਜੇ, ਭੁਪਿੰਦਰ ਸਿੰਘ, ਕਿਰਤੀ ਦੇਵ, ਭੁਪਿੰਦਰ ਕੁਮਾਰ,ਅਨੀ ਮਿੱਤਲ, ਵੀਨਾ,ਮੀਨਾ ਰਾਣੀ ਰਿਤੂ, ਹਾਜ਼ਰ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ